27.2 C
Patiāla
Sunday, May 5, 2024

ਲੋਕ ਇਨਸਾਫ਼ ਪਾਰਟੀ ਪ੍ਰਧਾਨ ਬੈਂਸ ਜੇਲ੍ਹ ’ਚੋਂ ਰਿਹਾਅ, ਸਮਰਥਕਾਂ ਨੇ ਬੈਂਡ-ਵਾਜਿਆਂ ਨਾਲ ਸਵਾਗਤ ਕੀਤਾ

Must read


ਲਖਵੀਰ ਸਿੰਘ ਟੱਲੇਵਾਲ

ਟੱਲੇਵਾਲ (ਬਰਨਾਲਾ), 10 ਫਰਵਰੀ

ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅੱਜ ਬਰਨਾਲਾ ਜੇਲ੍ਹ ਤੋਂ ਜ਼ਮਾਨਤ ’ਤੇ ਰਿਹਾਅ ਹੋ ਗਏ।  ਬੈਂਸ ਦੇ ਸਵਾਗਤ ਲਈ ਬਰਨਾਲਾ ਜੇਲ੍ਹ ਦੇ ਬਾਹਰ ਵੱਡੀ ਗਿਣਤੀ ਵਿੱਚ ਸਮਰੱਥਕ ਇਕੱਠੇ ਹੋਏ ਸਨ। ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਸਮਰਥਕਾਂ ਨੇ ਬੈਂਸ ਦਾ ਬੈਂਡ ਵਾਜਿਆਂ ਨਾਲ ਸਵਾਗਤ ਕੀਤਾ। ਵੱਡੇ ਕਾਫ਼ਲੇ ਨਾਲ ਬੈਂਸ ਜੇਲ੍ਹ ਤੋਂ ਲੁਧਿਆਣਾ ਲਈ ਰਵਾਨਾ ਹੋ ਗਏ। ਰਵਾਨਾ ਹੋਣ ਤੋਂ ਪਹਿਲਾਂ ਉਨ੍ਹਾਂ ਕਿਹਾ ਕਿ ਸਾਰੇ ਮੁਕੱਦਮੇ ਸਿਆਸੀ ਰੰਜਿਸ਼ ਤਹਿਤ ਦਰਜ ਕੀਤੇ ਗਏ ਹਨ। ਹਾਈਕੋਰਟ ਨੇ ਸੱਚਾਈ ਨੂੰ ਦੇਖਦਿਆਂ ਜ਼ਮਾਨਤ ਦਿੱਤੀ ਹੈ। ਉਹ ਆਖਰੀ ਸਾਹ ਤੱਕ ਭ੍ਰਿਸ਼ਟਾਚਾਰ ਖ਼ਿਲਾਫ਼ ਅਤੇ ਪੰਜਾਬ ਦੇ ਹੱਕਾਂ ਲਈ ਲੜਨਗੇ।





News Source link

- Advertisement -

More articles

- Advertisement -

Latest article