44.5 C
Patiāla
Tuesday, May 21, 2024

ਨਿੱਕੀ ਹੇਲੀ ਨੇ 2024 ਦੀ ਅਮਰੀਕੀ ਰਾਸ਼ਟਰਪਤੀ ਚੋਣ ’ਚ ਉਮੀਦਵਾਰੀ ਲਈ ਦਾਅਵੇਦਾਰੀ ਪੇਸ਼ ਕੀਤੀ

Must read


ਵਾਸ਼ਿੰਗਟਨ, 15 ਫਰਵਰੀ

ਨਿੱਕੀ ਹੇਲੀ ਨੇ 2024 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ਲਈ ਆਪਣੀ ਉਮੀਦਵਾਰੀ ਦਾ ਰਸਮੀ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਆਪ ਨੂੰ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਮੁਕਾਬਲੇ ਖੜਾ ਕਰ ਦਿੱਤਾ। ਹੇਲੀ (51) ਦੱਖਣੀ ਕੈਰੋਲੀਨਾ ਦੀ ਦੋ ਵਾਰ ਗਵਰਨਰ ਰਹਿ ਚੁੱਕੀ ਹੈ ਅਤੇ ਸੰਯੁਕਤ ਰਾਸ਼ਟਰ ਵਿੱਚ ਅਮਰੀਕਾ ਦੀ ਸਾਬਕਾ ਰਾਜਦੂਤ ਹੈ।





News Source link

- Advertisement -

More articles

- Advertisement -

Latest article