28.9 C
Patiāla
Tuesday, May 14, 2024

470 ਹਵਾਈ ਜਹਾਜ਼ ਖ਼ਰੀਦੇਗੀ ਏਅਰ ਇੰਡੀਆ

Must read


ਨਵੀਂ ਦਿੱਲੀ, 14 ਫਰਵਰੀ

ਏਅਰ ਇੰਡੀਆ ਆਪਣੇ ਜਹਾਜ਼ਾਂ ਦੇ ਬੇੜੇ ਦਾ ਵਿਸਤਾਰ ਕਰਨ ਲਈ 470 ਹਵਾਈ ਜਹਾਜ਼ਾਂ ਦੀ ਖ਼ਰੀਦ ਕਰੇਗੀ। ਟਾਟਾ ਗਰੁੱਪ ਦੀ ਮਾਲਕੀ ਵਾਲੀ ਇਸ ਏਅਰਲਾਈਨ ਨੇ ਫਰਾਂਸ ਦੀ ਜਹਾਜ਼ ਬਣਾਉਣ ਵਾਲੀ ਕੰਪਨੀ ਏਅਰਬੱਸ ਅਤੇ ਅਮਰੀਕਾ ਦੀ ਕੰਪਨੀ ਬੋਇੰਗ ਤੋਂ ਕ੍ਰਮਵਾਰ 250 ਤੇ 220 ਹਵਾਈ ਜਹਾਜ਼ ਖਰੀਦਣ ਸਬੰਧੀ ਸਮਝੌਤੇ ’ਤੇ ਦਸਤਖ਼ਤ ਕੀਤੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਇਨ੍ਹਾਂ ਸਮਝੌਤਿਆਂ ਨੂੰ ਇਤਿਹਾਸਕ ਕਰਾਰ ਦਿੱਤਾ ਹੈ। -ਪੀਟੀਆਈ



News Source link

- Advertisement -

More articles

- Advertisement -

Latest article