25.2 C
Patiāla
Sunday, April 28, 2024

ਭਾਰਤ ਨੂੰ ਟੈਸਟ ਕ੍ਰਿਕਟ ਰੈਂਕਿੰਗ ’ਚ ਪਹਿਲੇ ਸਥਾਨ ’ਤੇ ਦਿਖਾਉਣ ਲਈ ਆਈਸੀਸੀ ਨੇ ਮੁਆਫ਼ੀ ਮੰਗੀ

Must read


ਦੁਬਈ, 16 ਫਰਵਰੀ

ਕੌਮਾਂਤਰੀ ਕ੍ਰਿਕਟ ਕੌਂਸਲ (ਆਈਸੀਸੀ) ਨੇ ਉਸ ਤਕਨੀਕੀ ਖ਼ਰਾਬੀ ਲਈ ਮੁਆਫ਼ੀ ਮੰਗੀ ਹੈ, ਜਿਸ ਕਾਰਨ ਭਾਰਤ ਨੂੰ ਬੁੱਧਵਾਰ ਨੂੰ ਪੁਰਸ਼ਾਂ ਦੀ ਟੈਸਟ ਟੀਮ ਰੈਂਕਿੰਗ ਵਿੱਚ ਆਸਟਰੇਲੀਆ ਤੋਂ ਅੱਗੇ ਪਹਿਲੇ ਸਥਾਨ ’ਤੇ ਦਿਖਾਇਆ ਗਿਆ ਸੀ। ਕੁਝ ਘੰਟਿਆਂ ਬਾਅਦ ਆਈਸੀਸੀ ਨੇ ਇੱਕ ਹੋਰ ਅਪਡੇਟ ਕੀਤੀ ਸੂਚੀ ਜਾਰੀ ਕੀਤੀ ਜਿਸ ਵਿੱਚ ਰੋਹਿਤ ਸ਼ਰਮਾ ਦੀ ਅਗਵਾਈ ਵਾਲੀ ਟੀਮ ਫਿਰ ਤੋਂ ਦੂਜੇ ਸਥਾਨ ‘ਤੇ ਖਿਸਕ ਗਈ।





News Source link

- Advertisement -

More articles

- Advertisement -

Latest article