31.2 C
Patiāla
Tuesday, May 14, 2024

ਜੰਮੂ ਕਸ਼ਮੀਰ ਦੇ ਕੱਟੜਾ ’ਚ ਭੂਚਾਲ ਦੇ ਝਟਕੇ, ਜਾਨ-ਮਾਲ ਦੇ ਨੁਕਸਾਨ ਤੋਂ ਬਚਾਅ

Must read


ਜੰਮੂ, 17 ਫਰਵਰੀ

ਜੰਮੂ-ਕਸ਼ਮੀਰ ਵਿਚ ਰਿਆਸੀ ਜ਼ਿਲ੍ਹੇ ਦੇ ਕੱਟੜਾ ਇਲਾਕੇ ਵਿਚ ਅੱਜ 3.6 ਦੀ ਸ਼ਿੱਦਤ ਨਾਲ ਭੂਚਾਲ ਆਇਆ। ਅਧਿਕਾਰੀਆਂ ਨੇ ਦੱਸਿਆ ਕਿ ਇਸ ਦੌਰਾਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਮਿਲੀ ਹੈ। ਭੂਚਾਲ ਵਿਗਿਆਨ ਦੇ ਰਾਸ਼ਟਰੀ ਕੇਂਦਰ ਨੇ ਦੱਸਿਆ ਕਿ ਭੂਚਾਲ ਸਵੇਰੇ 5.01 ਵਜੇ 10 ਕਿਲੋਮੀਟਰ ਦੀ ਡੂੰਘਾਈ ‘ਤੇ ਆਇਆ। ਭੂਚਾਲ ਦਾ ਕੇਂਦਰ ਕੱਟੜਾ ਤੋਂ 97 ਕਿਲੋਮੀਟਰ ਪੂਰਬ ਵੱਲ ਸੀ।



News Source link

- Advertisement -

More articles

- Advertisement -

Latest article