29.1 C
Patiāla
Wednesday, May 8, 2024

ਪ੍ਰਕਾਸ਼ ਸਿੰਘ ਬਾਦਲ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ’ਚ ਫਾਰਮ ਭਰਿਆ

Must read


ਇਕਬਾਲ ਸਿੰਘ ਸ਼ਾਂਤ

ਲੰਬੀ, 18 ਫਰਵਰੀ

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿੱਢੇ ਸੰਘਰਸ਼ ਦੀ ਹਮਾਇਤ ਕਰਦਿਆਂ ਦਸਤਖ਼ਤ ਮੁਹਿੰਮ ’ਚ ਹਿੱਸਾ ਲਿਆ। ਉਨ੍ਹਾਂ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਮੌਕੇ ਪਿੰਡ ਬਾਦਲ ਵਿਖੇ ਸ਼੍ਰੋਮਣੀ ਕਮੇਟੀ ਦੇ ਫ਼ਾਰਮ ‘ਤੇ ਦਸਤਖ਼ਤ ਕਰਕੇ ਕੇਂਦਰ ਅਤੇ ਸੂਬਿਆਂ ਦੀਆਂ ਸਰਕਰਾਂ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੀ ਅਪੀਲ ਕੀਤੀ।





News Source link

- Advertisement -

More articles

- Advertisement -

Latest article