41.4 C
Patiāla
Monday, May 6, 2024

ਜੀਐੱਸਟੀ ਕੌਂਸਲ ਦੀ 49ਵੀਂ ਮੀਟਿੰਗ ਜਾਰੀ

Must read


ਨਵੀਂ ਦਿੱਲੀ, 18 ਫਰਵਰੀ

ਜੀਐੱਸਟੀ ਕੌਂਸਲ ਦੀ ਮੀਟਿੰਗ ਅੱਜ ਇੱਥੇ ਸ਼ੁਰੂ ਹੋਈ ਅਤੇ ਇਸ ਵਿੱਚ ਅਪੀਲੀ ਟ੍ਰਿਬਿਊਨਲ ਦੀ ਸਥਾਪਨਾ ਅਤੇ ਪਾਨ ਮਸਾਲਾ ਅਤੇ ਗੁਟਖਾ ਕਾਰੋਬਾਰ ਵਿੱਚ ਟੈਕਸ ਚੋਰੀ ਨੂੰ ਰੋਕਣ ਲਈ ਢੰਗ ਤਰੀਕਿਆਂ ਸਣੇ ਹੋਰ ਮਾਮਲਿਆਂ ‘ਤੇ ਚਰਚਾ ਹੋਣ ਦੀ ਸੰਭਾਵਨਾ ਹੈ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਜੀਐੱਸਟੀ ਕੌਂਸਲ ਦੀ 49ਵੀਂ ਮੀਟਿੰਗ ਦੀ ਪ੍ਰਧਾਨਗੀ ਕਰ ਰਹੀ ਹੈ। 



News Source link

- Advertisement -

More articles

- Advertisement -

Latest article