39.2 C
Patiāla
Thursday, May 9, 2024

ਦਿੱਲੀ ਆਬਕਾਰੀ ਪਾਲਿਸੀ: ਸਿਸੋਧੀਆ ਵੱਲੋਂ ਸੀਬੀਆਈ ਨੂੰ ਪੁੱਛ-ਪੜਤਾਲ ਮਹੀਨੇ ਦੇ ਅੰਤ ਤਕ ਟਾਲਣ ਦੀ ਅਪੀਲ

Must read


ਨਵੀਂ ਦਿੱਲੀ, 19 ਫਰਵਰੀ

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਧੀਆ ਨੇ ਐਤਵਾਰ ਨੂੰ ਸੀਬੀਆਈ ਨੂੰ ਅਪੀਲ ਕੀਤੀ ਹੈ ਕਿ ਦਿੱਲੀ ਆਬਕਾਰੀ ਪਾਲਿਸੀ ਬਾਰੇ ਉਸ ਤੋਂ ਕੀਤੀ ਜਾਣ ਵਾਲੀ ਪੁੱਛ-ਪੜਤਾਲ ਇਸ ਮਹੀਨੇ ਦੇ ਅੰਤ ਤਕ ਟਾਲ ਦਿੱਤੀ ਜਾਵੇ ਕਿਉਂਕਿ ਉਹ ਦਿੱਲੀ ਸਰਕਾਰ ਦੇ ਬਜਟ ਨੂੰ ਅੰਤਿਮ ਛੋਹਾਂ ਦੇਣ ਵਿੱਚ ਰੁੱਝੇ ਹੋਏ ਹਨ। ਜ਼ਿਕਰਯੋਗ ਹੈ ਕਿ ਸੀਬੀਆਈ ਨੇ ਸਿਸੋਧੀਆ ਨੂੰ ਪੁੱਛ-ਪੜਤਾਲ ਲਈ ਅੱਜ (ਐਤਵਾਰ) ਨੂੰ ਸੱਦਿਆ ਹੋਇਆ ਹੈ। ਦਿੱਲੀ ਆਬਕਾਰੀ ਪਾਲਿਸੀ ਬਾਰੇ ਸੀਬੀਆਈ ਨੇ ਤਿੰਨ ਮਹੀਨੇ ਪਹਿਲਾਂ ਚਾਰਜਸ਼ੀਟ ਦਾਇਰ ਕੀਤੀ ਸੀ। ਇਸ ਚਾਰਜਸ਼ੀਟ ਵਿੱਚ ਸਿਸੋਧੀਆ ਨੂੰ ਬਤੌਰ ਮੁਲਜ਼ਮ ਨਾਮਜ਼ਦ ਨਹੀਂ ਕੀਤਾ ਗਿਆ ਜਦੋਂਕਿ ਉਨ੍ਹਾਂ ਦੇ ਖ਼ਿਲਾਫ਼ ਤੇ ਹੋਰਨਾਂ ਸ਼ੱਕੀ ਵਿਅਕਤੀਆਂ ਖ਼ਿਲਾਫ਼ ਜਾਂਚ ਜਾਰੀ ਹੈ। -ਪੀਟੀਆਈ



News Source link

- Advertisement -

More articles

- Advertisement -

Latest article