45.8 C
Patiāla
Saturday, May 18, 2024

ਪੱਤਰਕਾਰ ਬਹਾਦਰ ਸਿੰਘ ਮਰਦਾਂਪੁਰ ਦਾ ਦੇਹਾਂਤ

Must read


ਪੱਤਰ ਪ੍ਰੇਰਕ

ਬਨੂੜ, 22 ਫਰਵਰੀ

‘ਪੰਜਾਬੀ ਟ੍ਰਿਬਿਊਨ’ ਦੇ ਰਾਜਪੁਰਾ ਅਤੇ ਘਨੌਰ ਤੋਂ ਪੱਤਰਕਾਰ ਬਹਾਦਰ ਸਿੰਘ ਮਰਦਾਂਪੁਰ (65) ਦਾ ਬੁੱਧਵਾਰ ਸਵੇਰੇ ਦੇਹਾਂਤ ਹੋ ਗਿਆ। ਉਹ ਕੁੱਝ ਸਮਾਂ ਪਹਿਲਾਂ ਬਿਮਾਰ ਹੋਏ ਸਨ ਅਤੇ ਠੀਕ ਹੋਣ ਮਗਰੋਂ ਪੱਤਰਕਾਰੀ ਦੀਆਂ ਸੇਵਾਵਾਂ ਨਿਭਾਅ ਰਹੇ ਸਨ। ਉਨ੍ਹਾਂ ਦੇ ਭਤੀਜੇ ਗੁਰਪ੍ਰੀਤ ਸਿੰਘ ਅਨੁਸਾਰ ਉਨ੍ਹਾਂ ਦੀ ਅੱਜ ਸਵੇਰੇ ਅਚਾਨਕ ਮੌਤ ਹੋ ਗਈ। ਮਰਦਾਂਪੁਰ ਦਾ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਮਰਦਾਂਪੁਰ (ਨੇੜੇ ਸ਼ੰਭੂ-ਘਨੌਰ) ਵਿੱਚ ਕੀਤਾ ਜਾਵੇਗਾ।





News Source link

- Advertisement -

More articles

- Advertisement -

Latest article