27.8 C
Patiāla
Friday, May 3, 2024

ਨੋਬੇਲ ਸ਼ਾਂਤੀ ਪੁਰਸਕਾਰ ਲਈ 305 ਨਾਮਜ਼ਦ

Must read


ਕੋਪਨਹੈਗਨ, 22 ਫਰਵਰੀ

ਨਾਰਵੇ ਦੀ ਨੋਬੇਲ ਕਮੇਟੀ ਨੇ ਅੱਜ ਦੱਸਿਆ ਕਿ ਪਹਿਲੀ ਫਰਵਰੀ ਦੀ ਆਖਰੀ ਤਰੀਕ ਤੱਕ 305 ਉਮੀਦਵਾਰਾਂ ਨੂੰ 2023 ਦੇ ਨੋਬੇਲ ਸ਼ਾਂਤੀ ਪੁਰਸਕਾਰ ਲਈ ਨਾਮਜ਼ਦ ਕੀਤਾ ਗਿਆ ਹੈ। ਇਹ ਗਿਣਤੀ ਚਾਰ ਸਾਲਾਂ ਵਿੱਚ ਸਭ ਤੋਂ ਘੱਟ ਹੈ। ਕਮੇਟੀ ਅਨੁਸਾਰ 212 ਵਿਅਕਤੀਆਂ ਅਤੇ 93 ਸੰਸਥਾਵਾਂ ਦੇ ਨਾਂ ਜਾਰੀ ਹੀ ਨਹੀਂ ਕੀਤੇ ਗਏ। ਓਸਲੋ ਆਧਾਰਿਤ ਸੰਗਠਨ ਨੇ ਦੱਸਿਆ ਕਿ ਪਿਛਲੇ ਸਾਲ ਦੇ 343 ਉਮੀਦਵਾਰਾਂ ਨੂੰ ਨਾਮਜ਼ਦ ਕੀਤਾ ਗਿਆ ਸੀ। ਇਸ ਵਾਰ ਪਿਛਲੇ ਸਾਲ ਦੇ ਮੁਕਾਬਲੇ ਗਿਣਤੀ ਕਾਫੀ ਘੱਟ ਹੈ। ਪਿਛਲੇ ਅੱਠ ਸਾਲਾਂ ਵਿੱਚ ਉਮੀਦਵਾਰਾਂ ਦੀ ਗਿਣਤੀ 300 ਨੂੰ ਪਾਰ ਕਰ ਗਈ ਹੈ। -ਏਪੀ





News Source link

- Advertisement -

More articles

- Advertisement -

Latest article