35.6 C
Patiāla
Saturday, May 11, 2024

ਅਗਲੇ ਹਫ਼ਤੇ ਭਾਰਤ ਦੀ ਯਾਤਰਾ ਕਰਨਗੇ ਅਮਰੀਕੀ ਵਿਦੇਸ਼ ਮੰਤਰੀ

Must read


ਵਾਸ਼ਿੰਗਟਨ, 24 ਫਰਵਰੀ

ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਜੀ-20 ਵਿਦੇਸ਼ ਮੰਤਰੀਆਂ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਅਗਲੇ ਹਫਤੇ ਭਾਰਤ ਦੀ ਯਾਤਰਾ ਕਰਨਗੇ। ਭਾਰਤ ਨੇ ਪਿਛਲੇ ਸਾਲ 1 ਦਸੰਬਰ ਨੂੰ ਜੀ-20 ਦੀ ਪ੍ਰਧਾਨਗੀ ਸੰਭਾਲੀ ਸੀ। ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਨੇ ਕਿਹਾ ਕਿ ਬਲਿੰਕਨ ਜੀ-20 ਵਿਦੇਸ਼ ਮੰਤਰੀਆਂ ਦੀ ਬੈਠਕ ‘ਚ ਸ਼ਾਮਲ ਹੋਣ ਲਈ 1 ਮਾਰਚ ਨੂੰ ਨਵੀਂ ਦਿੱਲੀ ਦੀ ਯਾਤਰਾ ਕਰਨਗੇ।





News Source link

- Advertisement -

More articles

- Advertisement -

Latest article