24 C
Patiāla
Friday, May 3, 2024

ਜਰਮਨੀ ਦੇ ਚਾਂਸਲਰ ਦੋ ਦਿਨ ਦੇ ਭਾਰਤ ਦੌਰੇ ’ਤੇ ਪੁੱਜੇ, ਮੋਦੀ ਨਾਲ ਮੁਲਾਕਾਤ ਕੀਤੀ

Must read


ਨਵੀਂ ਦਿੱਲੀ, 25 ਫਰਵਰੀ

ਜਰਮਨੀ ਦੇ ਚਾਂਸਲਰ ਓਲਾਫ ਸ਼ੋਲਜ਼ ਅੱਜ ਦੋ ਦਿਨਾਂ ਦੌਰੇ ‘ਤੇ ਭਾਰਤ ਪਹੁੰਚੇ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਦੋਵਾਂ ਨੇਤਾਵਾਂ ਨੇ ਨਵੀਨ ਤਕਨਾਲੋਜੀ, ਸਵੱਛ ਊਰਜਾ, ਵਪਾਰ ਅਤੇ ਨਿਵੇਸ਼ ਸਮੇਤ ਪ੍ਰਮੁੱਖ ਖੇਤਰਾਂ ਵਿੱਚ ਸਮੁੱਚੇ ਦੁਵੱਲੇ ਸਬੰਧਾਂ ਨੂੰ ਹੋਰ ਵਧਾਉਣ ’ਤੇ ਜ਼ੋਰ ਦਿੱਤਾ ਗਿਆ।





News Source link

- Advertisement -

More articles

- Advertisement -

Latest article