36.1 C
Patiāla
Saturday, May 4, 2024

ਸਿੱਧੂ ਮੂਸੇਵਾਲਾ ਦੀ ਮਾਂ ਨੇ ਆਪਣੇ ਪੁੱਤ ਨੂੰ ਚੇਤੇ ਕਰਦਿਆਂ ਇਨਸਾਫ਼ ਦੀ ਮੰਗ ਕੀਤੀ

Must read


ਜੋਗਿੰਦਰ ਸਿੰਘ ਮਾਨ

ਮਾਨਸਾ, 27 ਫਰਵਰੀ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਮਾਤਾ ਚਰਨ ਕੌਰ ਨੇ ਅੱਜ ਇੰਸਟਾਗ੍ਰਾਮ ‘ਤੇ ਆਪਣੇ ਪੁੱਤ ਦੀ ਮੌਤ ਲਈ ਆਵਾਜ਼ ਉਠਾਈ ਹੈ। ਉਨ੍ਹਾਂ ਕਿਹਾ ਹੈ ਕਿ ਅੱਜ ਜਦੋਂ ਕੋਈ ਹਵੇਲੀ ਵਿੱਚ ਆ ਕੇ ਇਨਸਾਫ਼ ਸਬੰਧੀ ਸਵਾਲ ਪੁੱਛਦਾ ਹੈ, ਉਹ ਖਾਮੋਸ਼ ਹੋ ਕੇ ਹੱਥ ਖੜ੍ਹੇ ਕਰ ਦਿੰਦੀ ਹੈ। ਉਨ੍ਹਾਂ ਸਿਆਸਤਦਾਨਾਂ ਨੂੰ ਸਵਾਲ ਕਰਦਿਆਂ ਕਿਹਾ ਕਿ ਹੁਣ ਇਨਸਾਫ਼ ਲਈ ਹੋਰ ਕਿੰਨਾ ਕੁ ਚਿਰ ਭਟਕਣਾ ਪਵੇਗਾ। ਮਾਤਾ ਚਰਨ ਕੌਰ ਨੇ ਇੰਸਟਾਗ੍ਰਾਮ ‘ਤੇ ਇਹੋ ਪੋਸਟ ਪਾਈ ਹੈ।





News Source link

- Advertisement -

More articles

- Advertisement -

Latest article