39.2 C
Patiāla
Thursday, May 9, 2024

ਹਰਿਆਣਾ ਗੁਰਦੁਆਰਾ ਕਮੇਟੀ ਬਾਰੇ ਸ਼੍ਰੋਮਣੀ ਕਮੇਟੀ ਨੇ 3 ਨੂੰ ਮੀਟਿੰਗ ਸੱਦੀ

Must read


ਟ੍ਰਿਬਿਉੂਨ ਨਿਉੂਜ਼ ਸਰਵਿਸ

ਅੰਮ੍ਰਿਤਸਰ, 26 ਫਰਵਰੀ

ਹਰਿਆਣਾ ਵਿਚ ਵੱਖਰੀ ਗੁਰਦੁਆਰਾ ਕਮੇਟੀ ਨੂੰ ਮਾਨਤਾ ਮਿਲਣ ਤੋਂ ਬਾਅਦ ਉਥੇ ਗੁਰਦੁਆਰਿਆਂ ਦਾ ਪ੍ਰਬੰਧ ਆਪਣੇ ਹੱਥ ਵਿੱਚ ਲੈਣ ਲਈ ਹਰਿਆਣਾ ਕਮੇਟੀ ਅਤੇ ਸ਼੍ਰੋਮਣੀ ਕਮੇਟੀ ਵਿਚਾਲੇ ਚੱਲ ਰਹੀ ਖਿੱਚੋਤਾਣ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ 3 ਮਾਰਚ ਨੂੰ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਦੇ ਮੈਂਬਰਾਂ ਦੀ ਇਕ ਅਹਿਮ ਮੀਟਿੰਗ ਸੱਦੀ ਗਈ ਹੈ। ਇਸ ਮਾਮਲੇ ਸਬੰਧੀ ਅਗਲਾ ਫੈਸਲਾ ਲੈਂਦਿਆਂ ਹੋਇਆਂ ਉਲੀਕੇ ਪ੍ਰੋਗਰਾਮ ਦੀ ਰੂਪ ਰੇਖਾ ਦਾ ਐਲਾਨ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਹਰਿਆਣਾ ਵਿਚ ਗੁਰਦੁਆਰਿਆਂ ਦਾ ਪ੍ਰਬੰਧ ਜਬਰੀ ਖੋਹਣ ਦੇ ਮਾਮਲੇ ਨੂੰ ਵਿਚਾਰਨ ਲਈ ਇਹ ਮੀਟਿੰਗ ਸੱਦੀ ਹੈ।





News Source link

- Advertisement -

More articles

- Advertisement -

Latest article