38.2 C
Patiāla
Friday, May 3, 2024

ਨਾਗਾਲੈਂਡ, ਮੇਘਾਲਿਆ ਤੇ ਤ੍ਰਿਪੁਰਾ ’ਚ ਚੋਣ ਨਤੀਜਿਆਂ ਦਾ ਐਲਾਨ ਅੱਜ

Must read


ਨਵੀਂ ਦਿੱਲੀ, 1 ਮਾਰਚ

ਨਾਗਾਲੈਂਡ, ਮੇਘਾਲਿਆ ਤੇ ਤ੍ਰਿਪੁਰਾ ਵਿਧਾਨ ਸਭਾ ਚੋਣਾਂ ਦੇ ਨਤੀਜੇ ਵੀਰਵਾਰ ਨੂੰ ਐਲਾਨੇ ਜਾਣਗੇ। ਦੱਸ ਦੇਈਏ ਕਿ ਐਗਜ਼ਿਟ ਪੋਲ ਵਿੱਚ ਤ੍ਰਿਪੁਰਾ ਤੇ ਨਾਗਾਲੈਂਡ ਵਿੱਚ ਭਾਜਪਾ ਗੱਠਜੋੜ ਦੀਆਂ ਸਰਕਾਰਾਂ ਬਣਨ ਦਾ ਦਾਅਵਾ ਕੀਤਾ ਗਿਆ ਸੀ ਜਦੋਂਕਿ ਮੇਘਾਲਿਆ ਵਿੱਚ ਚਹੁੰ-ਕੋਣੀ ਮੁਕਾਬਲੇ ਦੀ ਪੇਸ਼ੀਨਗੋਈ ਕੀਤੀ ਗਈ ਸੀ। ਇਸ ਦੌਰਾਨ ਨਾਗਾਲੈਂਡ ਵਿੱਚ ਅੱਜ ਚਾਰ ਪੋਲਿੰਗ ਸਟੇਸ਼ਨਾਂ ਉੱਤੇ ਮੁੜ ਵੋਟਿੰਗ ਹੋਈ। ਚੋਣ ਕਮਿਸ਼ਨ ਨੇ ਇਨ੍ਹਾਂ ਚੋਣ ਬੂਥਾਂ ਉੱਤੇ 72 ਫੀਸਦ ਤੋਂ ਵੱਧ ਪੋਲਿੰਗ ਹੋਣ ਦਾ ਦਾਅਵਾ ਕੀਤਾ ਹੈ। -ਏਜੰਸੀ



News Source link

- Advertisement -

More articles

- Advertisement -

Latest article