35.6 C
Patiāla
Friday, May 3, 2024

ਪੰਜਾਬ ’ਚ 4 ਹਜ਼ਾਰ ਏਕੜ ਜ਼ਮੀਨ ਦਾ 11200 ਤੋਂ ਵੱਧ ਕਾਸ਼ਤਕਾਰਾਂ ਨੂੰ ਮਿਲੇਗਾ ਮਾਲਕੀ ਹੱਕ: ਰਾਸ਼ਟਰਪਤੀ ਨੇ ਬਿੱਲ ਨੂੰ ਪ੍ਰਵਾਨਗੀ ਦਿੱਤੀ

Must read


ਨਵੀਂ ਦਿੱਲੀ, 9 ਮਾਰਚ

ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਪੰਜਾਬ ਦੇ ਉਸ ਬਿੱਲ ਨੂੰ ਪ੍ਰਵਾਨਗੀ ਦੇ ਦਿੱਤੀ, ਜਿਸ ਵਿੱਚ 4000 ਏਕੜ ਤੋਂ ਵੱਧ ਜ਼ਮੀਨ ’ਤੇ ਕਾਬਜ਼ 11200 ਤੋਂ ਵੱਧ ਕਾਸ਼ਤਕਾਰਾਂ ਨੂੰ ਜਾਇਦਾਦ ਦਾ ਅਧਿਕਾਰ ਦੇਣ ਦੀ ਵਿਵਸਥਾ ਹੈ। 





News Source link

- Advertisement -

More articles

- Advertisement -

Latest article