30.5 C
Patiāla
Thursday, May 2, 2024

ਭਾਰਤੀ ਕ੍ਰਿਕਟ ਟੀਮ ਨੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਲਈ ਕੁਆਲੀਫਾਈ ਕੀਤਾ

Must read


ਨਵੀਂ ਦਿੱਲੀ, 13 ਮਾਰਚ

ਨਿਊਜ਼ੀਲੈਂਡ ਦੀ ਸ੍ਰੀਲੰਕਾ ‘ਤੇ ਜਿੱਤ ਦੇ ਨਾਲ ਭਾਰਤੀ ਕ੍ਰਿਕਟ ਟੀਮ ਨੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਲਈ ਕੁਆਲੀਫਾਈ ਕਰ ਲਿਆ।ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ’ਚ ਭਾਰਤ ਅਤੇ ਆਸਟਰੇਲੀਆ 7 ਜੂਨ ਤੋਂ ਲੰਡਨ ਦੇ ਓਵਲ ਮੈਦਾਨ ਭਿੜਨਗੇ।





News Source link

- Advertisement -

More articles

- Advertisement -

Latest article