25.1 C
Patiāla
Friday, May 3, 2024

ਹਿੰਦ ਮਹਾਸਾਗਰ ’ਚ ਚੀਨ ਨੂੰ ਡੱਕਣ ਲਈ ਅਮਰੀਕਾ, ਆਸਟਰੇਲੀਆ ਤੇ ਬਰਤਾਨੀਆ ਨੇ ਪਰਮਾਣੂ ਪਣਡੁੱਬੀ ਸਮਝੌਤੇ ’ਤੇ ਦਸਤਖ਼ਤ ਕੀਤੇ

Must read


ਵਾਸ਼ਿੰਗਟਨ, 14 ਮਾਰਚ

ਅਮਰੀਕਾ, ਆਸਟਰੇਲੀਆ ਅਤੇ ਬਰਤਾਨੀਆ ਨੇ ਪਰਮਾਣੂ ਸ਼ਕਤੀ ਨਾਲ ਚੱਲਣ ਵਾਲੀ ਪਣਡੁੱਬੀ ਸਮਝੌਤੇ ਦਾ ਐਲਾਨ ਕੀਤਾ ਹੈ, ਜਿਸ ਦਾ ਉਦੇਸ਼ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੇ ਹਮਲਾਵਰ ਰਵੱਈਏ ਦਾ ਮੁਕਾਬਲਾ ਕਰਨਾ ਹੈ। ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ, ਆਸਟਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਨੀਜ਼ ਅਤੇ ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਅਮਰੀਕਾ ਦੇ ਸਾਂ ਡਿਏਗੋ ਵਿੱਚ ਇਹ ਐਲਾਨ ਕੀਤਾ।





News Source link

- Advertisement -

More articles

- Advertisement -

Latest article