40.6 C
Patiāla
Saturday, May 11, 2024

ਲਾਹੌਰ: ਇਮਰਾਨ ਖ਼ਾਨ ਨੂੰ ਗ੍ਰਿਫ਼ਤਾਰ ਕਰਨ ਪੁੱਜੀ ਪੁਲੀਸ

Must read


ਲਾਹੌਰ, 14 ਮਾਰਚ

ਇਥੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਪ੍ਰਧਾਨ ਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਲਾਹੌਰ ਸਥਿਤ ਘਰ ਦੇ ਬਾਹਰ ਬਖ਼ਤਰਬੰਦ ਪੁਲੀਸ ਦੀਆਂ ਗੱਡੀਆਂ ਪਹੁੰਚ ਗਈਆਂ ਹਨ। ਇਸਲਾਮਾਬਾਦ ਦੇ ਸੀਨੀਅਰ ਪੁਲੀਸ ਅਧਿਕਾਰੀ ਨੇ ਕਿਹਾ ਕਿ ਪੁਲੀਸ ਇਮਰਾਨ ਖ਼ਾਨ ਨੂੰ ਗ੍ਰਿਫਤਾਰ ਕਰਨਾ ਚਾਹੁੰਦੀ ਹੈ। ਇਸ ਦੌਰਾਨ ਵੱਡੀ ਗਿਣਤੀ ਵਿਚ ਪੀਟੀਆਈ ਵਰਕਰ ਇਮਰਾਨ ਖ਼ਾਨ ਦੇ ਘਰ ਦੇ ਬਾਹਰ ਮੌਜੂਦ ਹਨ। ਪੁਲੀਸ ਨੇ ਉਨ੍ਹਾਂ ਨੂੰ ਖਦੇੜਨ ਲਈ ਜਲ ਤੋਪਾਂ ਦੀ ਵਰਤੋਂ ਕੀਤੀ ਹੈ।





News Source link

- Advertisement -

More articles

- Advertisement -

Latest article