41.8 C
Patiāla
Monday, May 6, 2024

ਲਾਰੈਂਸ ਬਿਸ਼ਨੋਈ ਦੀ ਵੀਡੀਓ ਪੰਜਾਬ ਤੋਂ ਬਾਹਰੋਂ ਰਿਕਾਰਡ ਕੀਤੀ ਗਈ: ਡੀਜੀਪੀ

Must read


ਚੰਡੀਗੜ੍ਹ, 16 ਮਾਰਚ

ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ’ਚੋਂ ਸਾਹਮਣੇ ਆਈ ਵੀਡੀਓ ਬਾਰੇ ਪੰਜਾਬ ਪੁਲੀਸ ਦੇ ਡੀਜੀਪੀ ਗੌਰਵ ਯਾਦਵ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਇਹ ਵੀਡੀਓ ਪੰਜਾਬ ਤੋਂ ਬਾਹਰ ਰਿਕਾਰਡ ਕੀਤੀ ਗਈ ਹੈ। ਇਹ ਰਾਜ ਦੀ ਕਿਸੇ ਜੇਲ੍ਹ ਵਿਚ ਨਹੀਂ ਬਣੀ। ਉਨ੍ਹਾਂ ਕਿਹਾ ਕਿ ਇਹ ਸਾਜ਼ਿਸ਼ ਤਹਿਤ ਵਾਇਰਲ ਕੀਤੀ ਗਈ ਹੈ।

 





News Source link

- Advertisement -

More articles

- Advertisement -

Latest article