35.5 C
Patiāla
Friday, April 26, 2024

ਅਮਰੀਕਾ ਨੇ ਸਾਂ ਫਰਾਂਸਿਸਕੋ ’ਚ ਭਾਰਤੀ ਕੌਂਸਲਖਾਨੇ ’ਤੇ ਖ਼ਾਲਿਸਤਾਨੀ ਸਮਰਥਕਾਂ ਦੇ ਹਮਲੇ ਦੀ ਨਿੰਦਾ ਕੀਤੀ

Must read


ਵਾਸ਼ਿੰਗਟਨ, 21 ਮਾਰਚ

ਅਮਰੀਕਾ ਨੇ ਸਾਂ ਫਰਾਂਸਿਸਕੋ ਸਥਿਤ ਭਾਰਤੀ ਕੌਂਸਲਖਾਨੇ ‘ਤੇ ਕੁਝ ਖਾਲਿਸਤਾਨ ਪੱਖੀਆਂ ਵੱਲੋਂ ਕੀਤੇ ਹਮਲੇ ਦੀ ਸਖ਼ਤ ਨਿੰਦਾ ਕਰਦੇ ਹੋਏ ਇਸ ਨੂੰ ਪੂਰੀ ਤਰ੍ਹਾਂ ਅਸਵੀਕਾਰਨਯੋਗ ਦੱਸਿਆ ਹੈ। ਖਾਲਿਸਤਾਨ ਸਮਰਥਕ ਪ੍ਰਦਰਸ਼ਨਕਾਰੀਆਂ ਦੇ ਸਮੂਹ ਨੇ ਐਤਵਾਰ ਨੂੰ ਸਾਂ ਫਰਾਂਸਿਸਕੋ ਵਿੱਚ ਭਾਰਤੀ ਕੌਂਸਲਖਾਨੇ ‘ਤੇ ਹਮਲਾ ਕੀਤਾ ਅਤੇ ਭੰਨਤੋੜ ਕੀਤੀ। ਖਾਲਿਸਤਾਨ ਪੱਖੀ ਨਾਅਰੇ ਲਗਾਉਂਦੇ ਹੋਏ ਪ੍ਰਦਰਸ਼ਨਕਾਰੀਆਂ ਨੇ ਪੁਲੀਸ ਵੱਲੋਂ ਲਗਾ ਬੈਰੀਕੇਡ ਨੂੰ ਤੋੜ ਦਿੱਤਾ ਅਤੇ ਕੌਂਸਲਖਾਨਾ ਕੰਪਲੈਕਸ ਦੇ ਅੰਦਰ ਦੋ ਖਾਲਿਸਤਾਨੀ ਝੰਡੇ ਲਗਾ ਦਿੱਤੇ। ਹਾਲਾਂਕਿ ਕੌਂਸਲਖਾਨੇ ਦੇ ਕਰਮਚਾਰੀਆਂ ਨੇ ਜਲਦੀ ਹੀ ਉਨ੍ਹਾਂ ਝੰਡਿਆਂ ਨੂੰ ਹਟਾ ਦਿੱਤਾ। ਇਸ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਦਾ ਸਮੂਹ ਕੌਂਸਲਖਾਨਾ ਕੰਪਲੈਕਸ ਵਿੱਚ ਦਾਖਲ ਹੋ ਗਿਆ ਅਤੇ ਦਰਵਾਜ਼ੇ ਅਤੇ ਖਿੜਕੀਆਂ ਤੋੜ ਦਿੱਤੀਆਂ।



News Source link
#ਅਮਰਕ #ਨ #ਸ #ਫਰਸਸਕ #ਚ #ਭਰਤ #ਕਸਲਖਨ #ਤ #ਖਲਸਤਨ #ਸਮਰਥਕ #ਦ #ਹਮਲ #ਦ #ਨਦ #ਕਤ

- Advertisement -

More articles

- Advertisement -

Latest article