34.9 C
Patiāla
Saturday, April 27, 2024

ਉੱਤਰੀ ਕੋਰੀਆ ਨੇ ਘੱੱਟ ਦੂਰੀ ਦੀਆਂ ਦੋ ਬੈਲਿਸਟਿਕ ਮਿਜ਼ਾਈਲਾਂ ਦਾਗ਼ੀਆਂ

Must read


ਸਿਓਲ, 27 ਮਾਰਚ

ਉੱਤਰੀ ਕੋਰੀਆ ਨੇ ਅੱਜ ਆਪਣੇ ਪੂਰਬੀ ਸਮੁੰਦਰੀ ਤੱਟ ਤੋਂ ਘੱਟ ਦੂਰੀ ਦੀਆਂ ਦੋ ਬੈਲਿਸਟਿਕ ਮਿਜ਼ਾਈਲਾਂ ਦਾਗੀਆਂ। ਉੱਤਰੀ ਕੋਰੀਆ ਦੀ ਮਿਜ਼ਾਈਲ ਲਾਂਚਿੰਗ ਅਜਿਹੇ ਸਮੇਂ ‘ਚ ਹੋਈ ਹੈ, ਜਦੋਂ ਅਮਰੀਕਾ ਅਤੇ ਦੱਖਣੀ ਕੋਰੀਆ ਸਾਂਝੇ ਫੌਜੀ ਅਭਿਆਸ ਦੀ ਤਿਆਰੀ ’ਚ ਹਨ। ਦੱਖਣੀ ਕੋਰੀਆ ਦੇ ਜੁਆਇੰਟ ਚੀਫ ਆਫ ਸਟਾਫ ਨੇ ਕਿਹਾ ਕਿ ਦੋ ਮਿਜ਼ਾਈਲਾਂ ਨੂੰ ਉੱਤਰੀ ਕੋਰੀਆ ਦੀ ਰਾਜਧਾਨੀ ਪਿਓਂਗਯਾਂਗ ਦੇ ਦੱਖਣ ਵਿਚ ਪੱਛਮੀ ਅੰਦਰੂਨੀ ਖੇਤਰ ਤੋਂ ਸਵੇਰੇ 7:47 ਵਜੇ ਤੋਂ ਸਵੇਰੇ 8 ਵਜੇ ਦੇ ਵਿਚਕਾਰ ਦਾਗਿਆ ਗਿਆ। ਸਮੁੰਦਰ ਵਿੱਚ ਡਿੱਗਣ ਤੋਂ ਪਹਿਲਾਂ ਇਨ੍ਹਾਂ ਨੇ 370 ਕਿਲੋਮੀਟਰ ਦੀ ਦੂਰੀ ਤੈਅ ਕੀਤੀ।





News Source link

- Advertisement -

More articles

- Advertisement -

Latest article