33.5 C
Patiāla
Wednesday, May 22, 2024

ਬਿਲਕੀਸ ਬਾਨੋ ਮਾਮਲਾ: ਸੁਪਰੀਮ ਕੋਰਟ ਨੇ 11 ਦੋਸ਼ੀਆਂ ਦੀ ਸਜ਼ਾ ਮੁਆਫ਼ੀ ਖ਼ਿਲਾਫ਼ ਗੁਜਰਾਤ ਸਰਕਾਰ ਨੂੰ ਨੋਟਿਸ ਜਾਰੀ ਕੀਤਾ

Must read


ਨਵੀਂ ਦਿੱਲੀ, 27 ਮਾਰਚ

ਸੁਪਰੀਮ ਕੋਰਟ ਨੇ ਸਮੂਹਿਕ ਜਬਰ ਜਨਾਹ ਮਾਮਲੇ ‘ਚ 11 ਦੋਸ਼ੀਆਂ ਦੀ ਸਜ਼ਾ ‘ਚ ਮੁਆਫ਼ ਕਰਨ ਨੂੰ ਚੁਣੌਤੀ ਦੇਣ ਵਾਲੀ ਬਿਲਕੀਸ ਬਾਨੋ ਦੀ ਅਪੀਲ ‘ਤੇ ਕੇਂਦਰ ਅਤੇ ਗੁਜਰਾਤ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ।



News Source link

- Advertisement -

More articles

- Advertisement -

Latest article