40.6 C
Patiāla
Monday, May 13, 2024

ਇਸਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਬਾਇਡਨ ਨੂੰ ਦੇਸ਼ ਦੇ ਮਾਮਲਿਆਂ ’ਚ ਦਖ਼ਲ ਦੇਣ ਤੋਂ ਵਰਜਿਆ

Must read


ਯੇਰੂਸ਼ਲਮ, 29 ਮਾਰਚ

ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਇਸਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੂੰ ਨਿਆਂ ਪ੍ਰਣਾਲੀ ਵਿੱਚ ਸੁਧਾਰ ਦੀ ਵਿਵਾਦਤ ਯੋਜਨਾ ਨੂੰ ਵਾਪਸ ਲੈਣ ਦੀ ਸਲਾਹ ਦਿੱਤੀ ਪਰ ਨੇਤਨਯਾਹੂ ਨੇ ਇਹ ਕਹਿੰਦੇ ਹੋਏ ਇਨਕਾਰ ਕਰ ਦਿੱਤਾ ਕਿ ਉਨ੍ਹਾਂ ਦਾ ਦੇਸ਼ ਆਪਣੇ ਫੈਸਲੇ ਖੁਦ ਕਰਦਾ ਹੈ। ਦੋਵਾਂ ਦੇਸ਼ਾਂ ਦੇ ਨੇਤਾਵਾਂ ਲਈ ਇਸ ਤਰ੍ਹਾਂ ਜਨਤਕ ਤੌਰ ‘ਤੇ ਅਸਹਿਮਤੀ ਪ੍ਰਗਟ ਕਰਨਾ ਆਮ ਗੱਲ ਨਹੀਂ ਹੈ ਅਤੇ ਇਹ ਘਟਨਾ ਨਿਆਂਇਕ ਤਬਦੀਲੀਆਂ ਲਈ ਨੇਤਨਯਾਹੂ ਦੇ ਪ੍ਰਸਤਾਵ ਨੂੰ ਲੈ ਕੇ ਇਸਰਾਈਲ ਅਤੇ ਅਮਰੀਕਾ ਵਿਚਾਲੇ ਮਤਭੇਦਾਂ ਵੱਲ ਇਸ਼ਾਰਾ ਕਰਦੀ ਹੈ।





News Source link

- Advertisement -

More articles

- Advertisement -

Latest article