29.1 C
Patiāla
Saturday, May 4, 2024

ਰਾਮ ਨੌਮੀ ਮੌਕੇ ਆਂਧਰਾ ਪ੍ਰਦੇਸ਼ ’ਚ ਮੰਦਰ ਨੂੰ ਅੱਗ ਲੱਗੀ: ਜਾਨੀ ਨੁਕਸਾਨ ਤੋਂ ਬਚਾਅ

Must read


ਦੁਵਵਾ (ਆਂਧਰਾ ਪ੍ਰਦੇਸ਼), 30 ਮਾਰਚ

ਆਂਧਰਾ ਪ੍ਰਦੇਸ਼ ਦੇ ਪੱਛਮੀ ਗੋਦਾਵਰੀ ਜ਼ਿਲ੍ਹੇ ਵਿੱਚ ਰਾਮ ਨੌਮੀ ਸਮਾਗਮ ਦੀ ਸਮਾਪਤੀ ਮੌਕੇ ਅੱਜ ਮੰਦਰ ਵਿੱਚ ਅੱਗ ਲੱਗ ਗਈ। ਅਧਿਕਾਰੀ ਨੇ ਦੱਸਿਆ ਕਿ ਅੱਗ ਵੇਣੂਗੋਪਾਲ ਸਵਾਮੀ ਮੰਦਰ ’ਚ ਲੱਗੀ। ਉਸ ਨੇ ਦੱਸਿਆ ਕਿ ਸਾਰੇ ਸ਼ਰਧਾਲੂ ਪਹਿਲਾਂ ਹੀ ਅਹਾਤੇ ਤੋਂ ਬਾਹਰ ਚਲੇ ਗਏ ਸਨ, ਇਸ ਲਈ ਇਸ ਹਾਦਸੇ ਵਿਚ ਕੋਈ ਜ਼ਖਮੀ ਨਹੀਂ ਹੋਇਆ।



News Source link

- Advertisement -

More articles

- Advertisement -

Latest article