38.2 C
Patiāla
Friday, May 3, 2024

ਹਿਮਾਚਲ ਪ੍ਰਦੇਸ਼ ਦੇ ਕਈ ਇਲਾਕਿਆਂ ’ਚ ਹਲਕੀ ਬਰਫ਼ਬਾਰੀ ਤੇ ਬਾਰਸ਼

Must read


ਸ਼ਿਮਲਾ, 31 ਮਾਰਚ

ਹਿਮਾਚਲ ਪ੍ਰਦੇਸ਼ ਦੇ ਲਾਹੌਲ ਅਤੇ ਸਪਿਤੀ ਜ਼ਿਲ੍ਹੇ ਵਿੱਚ ਹਲਕੀ ਬਰਫ਼ਬਾਰੀ ਹੋਈ, ਜਦਕਿ ਰਾਜ ਦੇ ਕਈ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋਈ, ਜਿਸ ਕਾਰਨ 11 ਸੜਕਾਂ ’ਤੇ ਵਾਹਨਾਂ ਦੀ ਆਵਾਜਾਈ ਠੱਪ ਹੋ ਗਈ। ਰਾਜ ਦੇ ਕਈ ਸੈਲਾਨੀ ਕੇਂਦਰਾਂ ’ਤੇ ਬਰਫਬਾਰੀ ਹੋਣ ਦੀਆਂ ਰਿਪੋਰਟਾਂ ਹਨ।



News Source link

- Advertisement -

More articles

- Advertisement -

Latest article