29.7 C
Patiāla
Monday, May 6, 2024

ਰਾਜ ਸਭਾ ਤੇ ਲੋਕ ਸਭਾ ਦੀ ਕਾਰਵਾਈ ਦੁਪਹਿਰ ਦੋ ਵਜੇ ਤਕ ਮੁਲਤਵੀ

Must read


ਨਵੀਂ ਦਿੱਲੀ, 3 ਅਪਰੈਲ

ਰਾਜ ਸਭਾ ਵਿਚ ਅੱਜ ਅਡਾਨੀ ਮੁੱਦੇ ’ਤੇ ਵਿਰੋਧੀ ਧਿਰ ਵਲੋਂ ਹੰਗਾਮਾ ਕੀਤਾ ਗਿਆ ਜਿਸ ਕਾਰਨ ਰਾਜ ਸਭਾ ਦੀ ਕਾਰਵਾਈ ਦੁਪਹਿਰ ਦੋ ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ। ਦੂਜੇ ਪਾਸੇ ਲੋਕ ਸਭਾ ਦੀ ਕਾਰਵਾਈ ਵੀ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।



News Source link

- Advertisement -

More articles

- Advertisement -

Latest article