45.6 C
Patiāla
Sunday, May 19, 2024

ਦੇਸ਼ ਵਿਚ ਕਰੋਨਾ ਦੇ 3,641 ਨਵੇਂ ਕੇਸ; ਐਕਟਿਵ ਕੇਸਾਂ ਦੀ ਗਿਣਤੀ 20,219 ’ਤੇ ਪੁੱਜੀ

Must read


ਨਵੀਂ ਦਿੱਲੀ, 3 ਅਪਰੈਲ

ਦੇਸ਼ ਦੇ ਕਈ ਖੇਤਰਾਂ ਵਿਚ ਕਰੋਨਾ ਮਾਮਲੇ ਲਗਾਤਾਰ ਵਧ ਰਹੇ ਹਨ। ਇਥੇ ਕਰੋਨਾ ਦੇ ਨਵੇਂ 3,641 ਨਵੇਂ ਕੇਸ ਸਾਹਮਣੇ ਆਏ ਹਨ ਤੇ ਐਕਟਿਵ ਕੇਸਾਂ ਦੀ ਕੁੱਲ ਗਿਣਤੀ 20219 ਹੋ ਗਈ ਹੈ। ਇਹ ਜਾਣਕਾਰੀ ਕੇਂਦਰੀ ਸਿਹਤ ਮੰਤਰਾਲੇ ਵਲੋਂ ਦਿੱਤੀ ਗਈ। ਸਿਹਤ ਵਿਭਾਗ ਨੇ ਲੋਕਾਂ ਨੂੰ ਇਹਤਿਹਾਤ ਵਰਤਣ ਦੀ ਵੀ ਸਲਾਹ ਦਿੱਤੀ ਹੈ।



News Source link

- Advertisement -

More articles

- Advertisement -

Latest article