31.9 C
Patiāla
Tuesday, May 14, 2024

ਕੇਂਦਰ ਨੇ ਜੰਮੂ ਕਸ਼ਮੀਰ ਦੇ ਨੇਤਾ ਅਲਤਾਫ਼ ਬੁਖ਼ਾਰੀ ਨੂੰ ਜ਼ੈੱਡ ਪਲੱਸ ਸੁਰੱਖਿਆ ਦੇਣ ਦਾ ਫ਼ੈਸਲਾ ਕੀਤਾ

Must read


ਨਵੀਂ ਦਿੱਲੀ, 5 ਅਪਰੈਲ

ਕੇਂਦਰ ਸਰਕਾਰ ਨੇ ਜੰਮੂ-ਕਸ਼ਮੀਰ ਦੇ ਸਿਆਸੀ ਆਗੂ ਅਤੇ ਆਪਣੀ ਪਾਰਟੀ ਦੇ ਪ੍ਰਧਾਨ ਅਲਤਾਫ਼ ਬੁਖ਼ਾਰੀ ਲਈ ਜ਼ੈੱਡ ਪਲੱਸ ਸ਼੍ਰੇਣੀ ਦੀ ਸੁਰੱਖਿਆ ਮਨਜ਼ੂਰ ਕਰ ਦਿੱਤੀ ਹੈ। ਸੂਤਰਾਂ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਹਥਿਆਰਬੰਦ ਕਮਾਂਡੋਜ਼ ਦਾ ਕਵਰ ਮੁਹੱਈਆ ਕਰਵਾਇਆ ਹੈ, ਜੋ ਕੇਂਦਰੀ ਰਿਜ਼ਰਵ ਪੁਲੀਸ ਬਲ (ਸੀਆਰਪੀਐੱਫ) ਅਤੇ ਜੰਮੂ-ਕਸ਼ਮੀਰ ਪੁਲੀਸ ਵੱਲੋਂ ਸਾਂਝੇ ਤੌਰ ‘ਤੇ ਮੁਹੱਈਆ ਕਰਵਾਇਆ ਜਾਵੇਗਾ।



News Source link

- Advertisement -

More articles

- Advertisement -

Latest article