24.2 C
Patiāla
Monday, April 29, 2024

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਸੁਸ਼ੀਲ ਰਿੰਕੂ ‘ਆਪ’ ਦੇ ਉਮੀਦਵਾਰ, ਕੱਲ੍ਹ ਪਾਰਟੀ ’ਚ ਹੋਏ ਸਨ ਸ਼ਾਮਲ

Must read


ਆਤਿਸ਼ ਗੁਪਤਾ

ਚੰਡੀਗੜ੍ਹ, 6 ਅਪਰੈਲ

ਹਾਲੇ ਬੀਤੇ ਦਿਨ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਸਾਬਕਾ ਕਾਂਗਰਸੀ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਨੂੰ ਆਮ ਆਦਮੀ ਪਾਰਟੀ ਨੇ ਜਲੰਧਰ ਦੀ ਲੋਕ ਸਭਾ ਜ਼ਿਮਨੀ ਚੋਣ ਲਈ ਅੱਜ ਆਪਣਾ ਉਮੀਦਵਾਰ ਬਣਾ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਰਿੰਕੂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੂੰ ਬੀਤੇ ਦਿਨ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪ ’ਚ ਸ਼ਾਮਲ ਕੀਤਾ ਸੀ।





News Source link

- Advertisement -

More articles

- Advertisement -

Latest article