38.5 C
Patiāla
Monday, May 6, 2024

ਦਿੱਲੀ: ਵਿਰੋਧੀ ਧਿਰਾਂ ਨੇ ਸੰਸਦ ਭਵਨ ਤੋਂ ਵਿਜੈ ਚੌਕ ਤੱਕ ਤਿਰੰਗਾ ਮਾਰਚ ਕੀਤਾ

Must read


ਨਵੀਂ ਦਿੱਲੀ, 6 ਅਪਰੈਲ

ਸੰਸਦ ਦਾ ਬਜਟ ਸੈਸ਼ਨ ਖਤਮ ਹੋਣ ਤੋਂ ਬਾਅਦ ਅੱਜ ਕਾਂਗਰਸ ਸਮੇਤ ਕਈ ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਸੰਸਦ ਭਵਨ ਤੋਂ ਵਿਜੈ ਚੌਕ ਤੱਕ ਤਿਰੰਗਾ ਮਾਰਚ ਕੀਤਾ। ਕਾਂਗਰਸ ਤੋਂ ਇਲਾਵਾ ਡੀਐੱਮਕੇ, ਸਮਾਜਵਾਦੀ ਪਾਰਟੀ, ਰਾਸ਼ਟਰੀ ਜਨਤਾ ਦਲ (ਆਰਜੇਡੀ) ਅਤੇ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨਸੀਪੀ) ਅਤੇ ਖੱਬੀਆਂ ਪਾਰਟੀਆਂ ਸਣੇ ਹੋਰ ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਸਵੇਰੇ 11.30 ਵਜੇ ਮਾਰਚ ਸ਼ੁਰੂ ਕੀਤਾ। ਹੱਥਾਂ ਵਿੱਚ ਤਿਰੰਗਾ ਲੈ ਕੇ ਇਹ ਸੰਸਦ ਮੈਂਬਰ ‘ਲੋਕਤੰਤਰ ਦੀ ਹੱਤਿਆ ਬੰਦ ਕਰੋ’ ਦੇ ਨਾਅਰੇ ਲਗਾ ਰਹੇ ਸਨ।



News Source link

- Advertisement -

More articles

- Advertisement -

Latest article