39 C
Patiāla
Saturday, April 27, 2024

ਆਈਪੀਐੱਲ: ਮੁੰਬਈ ਇੰਡੀਅਨਜ਼ ਨੇ ਦਿੱਲੀ ਕੈਪੀਟਲਜ਼ ਨੂੰ ਛੇ ਵਿਕਟਾਂ ਨਾਲ ਹਰਾਇਆ

Must read


ਨਵੀਂ ਦਿੱਲੀ, 11 ਅਪਰੈਲ

ਮੁੰਬਈ ਇੰਡੀਅਨ ਨੇ ਅੱਜ ਇੱਥੇ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਮੈਚ ਵਿੱਚ ਦਿੱਲੀ ਕੈਪੀਟਲਜ਼ ਨੂੰ ਛੇ ਵਿਕਟਾਂ ਨਾਲ ਹਰਾ ਦਿੱਤਾ। ਇਸ ਤੋਂ ਪਹਿਲਾਂ ਅਕਸ਼ਰ ਪਟੇਲ (54) ਅਤੇ ਕਪਤਾਨ ਡੇਵਿਡ ਵਾਰਨਰ (51) ਦੇ ਅਰਧ ਸੈਂਕੜਿਆਂ ਦੇ ਬਾਵਜੂਦ ਦਿੱਲੀ ਕੈਪੀਟਲਜ਼ ਦੀ ਪੂਰੀ ਟੀਮ 172 ਦੌੜਾਂ ’ਤੇ ਆਊਟ ਹੋ ਗਈ। ਮੁੰਬਈ ਇੰਡੀਅਨਜ਼ ਨੇ ਚਾਰ ਵਿਕਟਾਂ ’ਤੇ 173 ਦੌੜਾਂ ਬਣਾ ਕੇ ਜਿੱਤ ਆਪਣੇ ਨਾਮ ਕੀਤੀ। ਰੋਹਿਤ ਸ਼ਰਮਾ ਨੇ ਛੇ ਚੌਕਿਆਂ ਤੇ ਚਾਰ ਛਿੱਕਿਆਂ ਦੀ ਮਦਦ ਨਾਲ 65 ਦੌੜਾਂ ਬਣਾਈਆਂ, ਜਦੋਂਕਿ ਤਿਲਕ ਵਰਮਾ ਨੇ 41 ਦੌੜਾਂ ਦੀ ਪਾਰੀ ਖੇਡੀ।





News Source link

- Advertisement -

More articles

- Advertisement -

Latest article