24.2 C
Patiāla
Monday, April 29, 2024

ਕਣਕ ਦੀ ਖਰੀਦ ਮੌਕੇ ਕੇਂਦਰ ਵੱਲੋਂ ਲਗਾਏ ਕੱਟ ਦੀ ਭਰਪਾਈ ਪੰਜਾਬ ਸਰਕਾਰ ਕਰੇਗੀ: ਮਾਨ

Must read


ਚੰਡੀਗੜ੍ਹ, 12 ਅਪਰੈਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ ਕਣਕ ਦੇ ਦਾਣੇ ‘ਚ ਨਮੀ ਅਤੇ ਦਾਣਾ ਛੋਟਾ ਹੋਣ ਕਰਕੇ ਕਣਕ ਦੇ ਭਾਅ ‘ਚ, ਜੋ ਕੱਟ ਲਾਇਆ ਗਿਆ ਹੈ, ਉਸ ਦਾ ਖ਼ਰਚਾ ਪੰਜਾਬ ਸਰਕਾਰ ਆਪਣੇ ਪੱਲਿਓਂ ਕਰੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਸਰਕਾਰ ਹਰ ਮੁਸ਼ਕਿਲ ਸਮੇਂ ‘ਚ ਉਨ੍ਹਾਂ ਦੇ ਨਾਲ ਹੈ।





News Source link

- Advertisement -

More articles

- Advertisement -

Latest article