33.1 C
Patiāla
Wednesday, May 8, 2024

ਆਈਪੀਐੱਲ: ਰਾਜਸਥਾਨ ਰਾਇਲਜ਼ ਨੇ ਚੇਨੱਈ ਸੁਪਰਕਿੰਗਜ਼ ਨੂੰ ਤਿੰਨ ਦੌੜਾਂ ਨਾਲ ਹਰਾਇਆ

Must read


ਚੇਨੱਈ, 12 ਅਪਰੈਲ

ਸਲਾਮੀ ਬੱਲੇਬਾਜ਼ ਜੋਸ ਬਟਲਰ ਦੇ ਅਰਧ ਸੈਂਕੜੇ ਦੀ ਬਦੌਲਤ ਰਾਜਸਥਾਨ ਰਾਇਲਜ਼ ਨੇ ਇੰਡੀਅਨ ਪ੍ਰੀਮੀਅਰ ਲੀਗ ਦੇ ਮੈਚ ਵਿੱਚ ਬੁੱਧਵਾਰ ਨੂੰ ਇਥੇ ਚੇਨੱਈ ਸੁਪਰਕਿੰਗਜ਼ ਖ਼ਿਲਾਫ਼ ਅੱਠ ਵਿਕਟਾਂ ’ਤੇ 175 ਦੋੜਾਂ ਬਣਾਈਆਂ ਤੇ ਸੁਪਰਕਿੰਗਜ਼ ਨੂੰ ਜਿੱਤ ਲਈ 176 ਦੌੜਾਂ ਦਾ ਟੀਚਾ ਦਿੱਤਾ। ਸੁਪਰਕਿੰਗਜ਼ ਤਰਫੋਂ ਰਵਿੰਦਰ ਜਡੇਜਾ ਨੇ ਕਿਫਾਇਤੀ ਗੇਂਦਬਾਜ਼ੀ ਕਰਦਿਆਂ ਚਾਰ ਓਵਰਾਂ ਵਿੱਚ 21 ਦੌੜਾਂ ਦੇ ਕੇ ਦੋ ਖਿਡਾਰੀ ਆਊਟ ਕੀਤੇ। ਬਾਅਦ ਵਿੱਚ ਚੇਨੱਈ ਸੁਪਰਕਿੰਗਜ਼ ਨੇ ਬੱਲੇਬਾਜ਼ੀ ਕਰਦਿਆਂ ਨਿਰਧਾਰਤ 20 ਓਵਰਾਂ ਵਿੱਚ ਛੇ ਵਿਕਟਾਂ ਦੇ ਨੁਕਸਾਨ ’ਤੇ 172 ਦੌੜਾਂ ਬਣਾਈਆਂ ਤੇ ਟੀਮ ਮੈਚ ਹਾਰ ਗਈ। -ਪੀਟੀਆਈ





News Source link

- Advertisement -

More articles

- Advertisement -

Latest article