33.7 C
Patiāla
Sunday, May 19, 2024

ਰਾਜਸਥਾਨ ਦੇ ਰਾਜਪਾਲ ਕਲਰਾਜ ਮਿਸ਼ਰਾ ਨੂੰ ਕਰੋਨਾ

Must read


ਜੈਪੁਰ, 14 ਅਪਰੈਲ

ਰਾਜਸਥਾਨ ਦੇ ਰਾਜਪਾਲ ਕਲਰਾਜ ਮਿਸ਼ਰਾ ਦਾ ਕੋਵਿਡ-19 ਟੈਸਟ ਪਾਜ਼ੇਟਿਵ ਆਇਆ ਹੈ। ਰਾਜ ਭਵਨ ਨੇ ਅੱਜ ਕਿਹਾ ਕਿ ਸ੍ਰੀ ਮਿਸ਼ਰਾ ਦੀ ਜਾਂਚ ਰਿਪੋਰਟ ਪਾਜ਼ੇਟਿਵ ਹੈ। ਇਸ ਦੌਰਾਨ ਕਿਹਾ ਗਿਆ ਹੈ ਕਿ ਜੋ ਲੋਕ ਹਾਲ ਹੀ ਵਿੱਚ ਉਨ੍ਹਾਂ ਦੇ ਸੰਪਰਕ ਵਿੱਚ ਆਏ ਹਨ, ਉਹ ਆਪਣਾ ਟੈਸਟ ਕਰਵਾਉਣ ਅਤੇ ਕੋਵਿਡ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ। ਹਾਲ ਹੀ ਵਿੱਚ ਮੁੱਖ ਮੰਤਰੀ ਅਸ਼ੋਕ ਗਹਿਲੋਤ ਅਤੇ ਸਾਬਕਾ ਮੁੱਖ ਮੰਤਰੀ ਵਸੁੰਧਰਾ ਰਾਜੇ ਕੋਵਿਡ-19 ਪਾਜ਼ੇਟਿਵ ਹੋਏ ਸਨ।



News Source link

- Advertisement -

More articles

- Advertisement -

Latest article