40.6 C
Patiāla
Monday, May 13, 2024

ਕੈਨੇਡਾ ਹਾਦਸੇ ’ਚ ਬਲਿਆਲ ਦਾ ਨੌਜਵਾਨ ਹਲਾਕ

Must read


ਪੱਤਰ ਪ੍ਰੇਰਕ
ਭਵਾਨੀਗੜ੍ਹ, 13 ਅਪਰੈਲ

ਪਿੰਡ ਬਲਿਆਲ ਦੇ ਨੌਜਵਾਨ ਦੀ ਕੈਨੇਡਾ ਦੇ ਕੈਲਗਰੀ ਨੇੜੇ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਦਲਵੀਰ ਸਿੰਘ (26) ਵਜੋਂ ਹੋਈ ਹੈ। ਸਰਪੰਚ ਅਮਰੇਲ ਸਿੰਘ ਨੇ ਦੱਸਿਆ ਕਿ ਦਲਵੀਰ ਸਿੰਘ ਡੇਢ ਸਾਲ ਪਹਿਲਾਂ ਪੜ੍ਹਾਈ ਲਈ ਕੈਨੇਡਾ ਗਿਆ ਸੀ ਤੇ ਉਹ ਓਂਟਾਰੀਓ ਦੇ ਮਿਸੀਸਾਗਾ ਸ਼ਹਿਰ ’ਚ ਰਹਿੰਦਾ ਸੀ। ਲੰਘੇ ਦਿਨੀਂ ਜਦੋਂ ਦਲਵੀਰ ਸਿੰਘ ਟਰੱਕ ਚਲਾ ਰਿਹਾ ਸੀ ਤਾਂ ਇਸ ਦੌਰਾਨ ਓਵਰਟੇਕ ਕਰਦੇ ਸਮੇਂ ਇੱਕ ਟਰੱਕ ਟਰਾਲੇ ਨੇ ਉਸ ਦੇ ਟਰੱਕ ਨੂੰ ਟੱਕਰ ਮਾਰ ਦਿੱਤੀ। ਦਲਵੀਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। 



News Source link
#ਕਨਡ #ਹਦਸ #ਚ #ਬਲਆਲ #ਦ #ਨਜਵਨ #ਹਲਕ

- Advertisement -

More articles

- Advertisement -

Latest article