38 C
Patiāla
Friday, May 3, 2024

ਰਾਜਸਥਾਨ ਸਰਕਾਰ ਨੇ ਰਾਜ ’ਚ ਸਿੱਖ ਭਾਈਚਾਰੇ ਦੀ ਬਿਹਤਰੀ ਲਈ ਭਲਾਈ ਬੋਰਡ ਕਾਇਮ ਕਰਨ ਨੂੰ ਮਨਜ਼ੂਰੀ ਦਿੱਤੀ

Must read


ਜੈਪੁਰ, 15 ਅਪਰੈਲ

ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਸਿੱਖ ਭਾਈਚਾਰੇ ਲਈ ਭਲਾਈ ਬੋਰਡ ਕਾਇਮ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸ੍ਰੀ ਗੁਰੂ ਨਾਨਕ ਦੇਵ ਸਿੱਖ ਵੈਲਫੇਅਰ ਬੋਰਡ ਵਿੱਚ ਚੇਅਰਮੈਨ, ਉਪ-ਚੇਅਰਮੈਨ ਅਤੇ ਪੰਜ ਮੈਂਬਰ ਹੋਣਗੇ। ਇਸ ਦਾ ਸੰਚਾਲਨ ਘੱਟ ਗਿਣਤੀ ਮਾਮਲਿਆਂ ਦੇ ਵਿਭਾਗ ਵੱਲੋਂ ਕੀਤਾ ਜਾਵੇਗਾ। ਬਿਆਨ ਅਨੁਸਾਰ ਬੋਰਡ ਵੱਲੋਂ ਸਿੱਖ ਭਾਈਚਾਰੇ ਦੀ ਸਮਾਜਿਕ, ਆਰਥਿਕ ਅਤੇ ਸੱਭਿਆਚਾਰਕ ਉੱਨਤੀ ਲਈ ਵੱਖ-ਵੱਖ ਕਾਰਜ ਕੀਤੇ ਜਾਣਗੇ। ਘੱਟ ਗਿਣਤੀ ਮਾਮਲਿਆਂ ਦੇ ਵਿਭਾਗ ਵੱਲੋਂ ਇਸ ਦੇ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। 





News Source link

- Advertisement -

More articles

- Advertisement -

Latest article