30.2 C
Patiāla
Monday, April 29, 2024

ਅਰੁਣ ਗੋਇਲ ਦੀ ਚੋਣ ਕਮਿਸ਼ਨਰ ਵਜੋਂ ਨਿਯੁਕਤੀ ਖ਼ਿਲਾਫ਼ ਪਟੀਸ਼ਨ ’ਤੇ ਸੁਣਵਾਈ ਤੋਂ ਸੁਪਰੀਮ ਕੋਰਟ ਬੈਂਚ ਨੇ ਆਪਣੇ ਆਪ ਨੂੰ ਵੱਖ ਕੀਤਾ

Must read


ਨਵੀਂ ਦਿੱਲੀ, 17 ਅਪਰੈਲ

ਸੁਪਰੀਮ ਕੋਰਟ ਦੇ ਜਸਟਿਸ ਕੇਐੱਮ ਜੋਸੇਫ ਦੀ ਅਗਵਾਈ ਹੇਠਲੇ ਬੈਂਚ ਨੇ ਨੇ ਅਰੁਣ ਗੋਇਲ ਦੀ ਚੋਣ ਕਮਿਸ਼ਨਰ ਵਜੋਂ ਨਿਯੁਕਤੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਣਵਾਈ ਤੋਂ ਆਪਣੇ ਆਪ ਨੂੰ ਵੱਖ ਕਰ ਲਿਆ। ਸੁਣਵਾਈ ਤੋਂ ਪਿੱਛੇ ਹਟਣ ਤੋਂ ਪਹਿਲਾਂ ਸੁਪਰੀਮ ਕੋਰਟ ਦੇ ਬੈਂਚ ਨੇ ਸ੍ਰੀ ਗੋਇਲ ਦੀ ਚੋਣ ਕਮਿਸ਼ਨਰ ਵਜੋਂ ਨਿਯੁਕਤੀ ਨੂੰ ਚੁਣੌਤੀ ਦੇਣ ਵਾਲੀ ਐੱਨਜੀਓ ਤੋਂ ਪੁੱਛਿਆ ਕਿ ਨਿਯੁਕਤੀ ਵਿੱਚ ਕਿਹੜੇ ਨਿਯਮਾਂ ਦੀ ਉਲੰਘਣਾ ਹੋਈ ਹੈ।



News Source link

- Advertisement -

More articles

- Advertisement -

Latest article