33.4 C
Patiāla
Saturday, April 27, 2024

ਆਈਪੀਐੱਲ: ਮੁੰਬਈ ਇੰਡੀਅਨਜ਼ ਦੀ 14 ਦੌੜਾਂ ਨਾਲ ਜਿੱਤ

Must read


ਹੈਦਰਾਬਾਦ, 18 ਅਪਰੈਲ

ਮੁੰਬਈ ਇੰਡੀਅਨਜ਼ ਨੇ ਅੱਜ ਇੱਥੇ ਇੰਡੀਅਨ ਪ੍ਰੀਮੀਅਮ ਲੀਗ (ਆਈਪੀਐੱਲ) ਮੈਚ ਵਿੱਚ ਸਨਰਾਈਜ਼ਰਜ਼ ਹੈਦਰਾਬਾਦ ਨੂੰ 14 ਦੌੜਾਂ ਨਾਲ ਹਰਾ ਦਿੱਤਾ। ਮੁੰਬਈ ਇੰਡੀਅਨਜ਼ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਕੈਮਰੌਨ ਗ੍ਰੀਨ ਦੇ ਨੀਮ ਸੈਂਕੜੇ (64 ਦੌੜਾਂ) ਦੀ ਮਦਦ ਨਾਲ ਪੰਜ ਵਿਕਟਾਂ ’ਤੇ 192 ਦੌੜਾਂ ਬਣਾਈਆਂ। ਕਪਤਾਨ ਰੋਹਿਤ ਸ਼ਰਮਾ ਨੇ 28 ਅਤੇ ਇਸ਼ਾਨ ਕਿਸ਼ਨ ਨੇ 38 ਦੌੜਾਂ ਦੀ ਯੋਗਦਾਨ ਪਾਇਆ। ਟੀਚੇ ਦਾ ਪਿੱਛਾ ਕਰਨ ਉੱਤਰੀ ਸਨਰਾਈਜ਼ਰਜ਼ ਹੈਦਰਾਬਾਦ ਦੀ ਪੂਰੀ ਟੀਮ 178 ਦੌੜਾਂ ’ਤੇ ਹੀ ਆਊਟ ਹੋ ਗਈ। ਮਯੰਕ ਅਗਰਵਾਲ ਨੇ 48 ਦੌੜਾਂ ਬਣਾਈਆਂ, ਪਰ ਉਹ ਨੀਮ ਸੈਂਕੜਾ ਬਣਾਉਣ ਤੋਂ ਖੁੰਝ ਗਿਆ।  -ਪੀਟੀਆਈ





News Source link

- Advertisement -

More articles

- Advertisement -

Latest article