40.7 C
Patiāla
Saturday, May 4, 2024

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਤਬੀਅਤ ਵਿਗੜੀ, ਆਈਸੀਯੂ ’ਚ ਦਾਖ਼ਲ

Must read


ਦਰਸ਼ਨ ਸਿੰਘ ਸੋਢੀ

ਮੁਹਾਲੀ, 20 ਅਪਰੈਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਤਬੀਅਤ ਅਚਾਨਕ ਖ਼ਰਾਬ ਹੋਣ ਉਨ੍ਹਾਂ ਨੂੰ ਇਥੋਂ ਦੇ ਫੋਰਟਿਸ ਹਸਪਤਾਲ ਦੇ ਆਈਸੀਯੂ ਵਾਰਡ ਵਿੱਚ ਦਾਖ਼ਲ ਕੀਤਾ ਗਿਆ ਹੈ। ਅੱਜ ਉਨ੍ਹਾਂ ਦੀ ਤਬੀਅਤ ਮੁੜ ਵਿਗੜ ਗਈ, ਜਿਸ ਕਾਰਨ ਉਨ੍ਹਾਂ ਨੂੰ ਪ੍ਰਾਈਵੇਟ ਵਾਰਡ ’ਚੋਂ ਹੁਣ ਆਈਸੀਯੂ ਵਿੱਚ ਸ਼ਿਫਟ ਕੀਤਾ ਗਿਆ ਹੈ।





News Source link

- Advertisement -

More articles

- Advertisement -

Latest article