27 C
Patiāla
Thursday, May 9, 2024

ਫੌਜ ਦੇ ਵਾਹਨ ’ਤੇ ਦਹਿਸ਼ਤੀ ਹਮਲਾ; ਪੰਜ ਜਵਾਨ ਸ਼ਹੀਦ

Must read


ਪੁਣਛ, 20 ਅਪਰੈਲ

ਜੰਮੂ ਕਸ਼ਮੀਰ ਦੇ ਪੁਣਛ ਇਲਾਕੇ ’ਚ ਅੱਜ ਦਹਿਸ਼ਤਗਰਦਾਂ ਨੇ ਭਾਰਤੀ ਫੌਜ ਦੇ ਜਵਾਨਾਂ ਨੂੰ ਲਿਜਾ ਰਹੇ ਇੱਕ ਵਾਹਨ ’ਤੇ ਘਾਤ ਲਗਾ ਕੇ ਹਮਲਾ ਕੀਤਾ ਜਿਸ ਵਿੱਚ ਫੌਜ ਦੇ ਪੰਜ ਜਵਾਨ ਸ਼ਹੀਦ ਹੋ ਗਏ ਜਦਕਿ ਇੱਕ ਹੋਰ ਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖਮੀ ਜਵਾਨ ਨੂੰ ਤੁਰੰਤ ਰਾਜੌਰੀ ਦੇ ਆਰਮੀ ਹਸਪਤਾਲ ਪਹੁੰਚਾਇਆ ਗਿਆ। ਇਹ ਹਮਲਾ ਉਸ ਸਮੇਂ ਹੋਇਆ ਜਦੋਂ ਫੌਜ ਦਾ ਵਾਹਨ ਪੁਣਛ ਜ਼ਿਲ੍ਹੇ ’ਚ ਭਿੰਬਰ ਗਲੀ ਤੋਂ ਸੰਗੀਓਟ ਵੱਲ ਜਾ ਰਿਹਾ ਸੀ। ਇਹ ਜਾਣਕਾਰੀ ਫੌਜ ਦੇ ਅਧਿਕਾਰੀਆਂ ਨੇ ਦਿੱਤੀ। -ਪੀਟੀਆਈ



News Source link

- Advertisement -

More articles

- Advertisement -

Latest article