29.7 C
Patiāla
Monday, May 6, 2024

ਮੁੰਬਈ: ਗੌਤਮ ਅਡਾਨੀ ਨੇ ਐੱਨਸੀਪੀ ਨੇਤਾ ਸ਼ਰਦ ਪਵਾਰ ਨਾਲ ਮੁਲਾਕਾਤ ਕੀਤੀ

Must read


ਮੁੰਬਈ, 20 ਅਪਰੈਲ

ਉਦਯੋਗਪਤੀ ਗੌਤਮ ਅਡਾਨੀ ਨੇ ਅੱਜ ਇਥੇ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨਸੀਪੀ) ਦੇ ਮੁਖੀ ਸ਼ਰਦ ਪਵਾਰ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਇਹ ਮੁਲਾਕਾਤ ਪਵਾਰ ਦੇ ਹਾਲ ਹੀ ਦੇ ਬਿਆਨ ਤੋਂ ਬਾਅਦ ਹੋਈ ਹੈ ਕਿ ਉਹ ਹਿੰਡਨਬਰਗ ਰਿਸਰਚ ਦੁਆਰਾ ਅਡਾਨੀ ਸਮੂਹ ‘ਤੇ ਲਗਾਏ ਗਏ ਦੋਸ਼ਾਂ ਦੀ ਸਾਂਝੀ ਸੰਸਦੀ ਕਮੇਟੀ ਦੀ ਜਾਂਚ ਦੇ ਵਿਰੁੱਧ ਨਹੀਂ ਹਨ ਪਰ ਸੁਪਰੀਮ ਕੋਰਟ ਦੀ ਕਮੇਟੀ ਦੀ ਜਾਂਚ ਵਧੇਰੇ ਉਪਯੋਗੀ ਅਤੇ ਪ੍ਰਭਾਵਸ਼ਾਲੀ ਹੋਵੇਗੀ।



News Source link

- Advertisement -

More articles

- Advertisement -

Latest article