33.4 C
Patiāla
Saturday, April 27, 2024

ਆਈਪੀਐੱਲ: ਪੰਜਾਬ ਕਿੰਗਜ਼ ਨੇ ਮੁੰਬਈ ਇੰਡੀਅਨਜ਼ ਨੂੰ 13 ਦੌੜਾਂ ਨਾਲ ਹਰਾਇਆ

Must read


ਮੁੰਬਈ, 22 ਅਪਰੈਲ

ਪੰਜਾਬ ਕਿੰਗਜ਼ ਨੇ ਇੰਡੀਅਨ ਪ੍ਰੀਮੀਅਰ ਲੀਗ ਟੀ-20 ਮੈਚ ਵਿੱਚ ਅੱਜ ਇਥੇ ਮੁੰਬਈ ਇੰਡੀਅਨਜ਼ ਨੂੰ 13 ਦੌੜਾਂ ਨਾਲ ਮਾਤ ਦਿੱਤੀ। ਪੰਜਾਬ ਨੇ 8 ਵਿਕਟਾਂ ’ਤੇ 214 ਦੋੜਾਂ ਬਣਾਈਆਂ ਤੇ ਨਿਰਧਾਰਤ ਓਵਰਾਂ ਵਿੱਚ ਮੁੰਬਈ ਦੀ ਟੀਮ ਦੇ 6 ਖਿਡਾਰੀਆਂ ਨੂੰ 201 ਦੌੜਾਂ ਦੇ ਸਕੋਰ ’ਤੇ ਰੋਕ ਦਿੱਤਾ। ਮੁੰਬਈ ਦੀ ਟੀਮ ਲਈ ਕੈਮਰੂਨ ਗਰੀਨ ਨੇ 67 ਅਤੇ ਸੂਰਿਆਕੁਮਾਰ ਯਾਦਵ ਨੇ 57 ਦੌੜਾਂ ਦੀ ਪਾਰੀ ਖੇਡੀ। ਪੰਜਾਬ ਦੀ ਟੀਮ ਲਈ ਅਰਸ਼ਦੀਪ ਸਿੰਘ ਨੇ ਚਾਰ ਵਿਕਟਾਂ ਲਈਆਂ। -ਪੀਟੀਆਈ





News Source link

- Advertisement -

More articles

- Advertisement -

Latest article