29.1 C
Patiāla
Saturday, May 4, 2024

ਅਗਵਾ ਤੇ ਕਤਲ ਦੇ ਮਾਮਲੇ ’ਚ ਮੁਖ਼ਤਾਰ ਅੰਸਾਰੀ ਨੂੰ 10 ਸਾਲ ਦੀ ਕੈਦ ਤੇ 5 ਲੱਖ ਜੁਰਮਾਨਾ

Must read


ਗਾਜ਼ੀਪੁਰ, 29 ਅਪਰੈਲ

ਗਾਜ਼ੀਪੁਰ ਦੀ ਐੱਮਪੀ-ਐੱਮਐੱਲਏ ਅਦਾਲਤ ਨੇ ਗੈਂਗਸਟਰ ਮੁਖਤਾਰ ਅੰਸਾਰੀ ਨੂੰ ਗੈਂਗਸਟਰ ਐਕਟ ਤਹਿਤ ਦਸ ਸਾਲ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਪੰਜ ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਮੁਖਤਾਰ ਦੇ ਭਰਾ ਅਤੇ ਸੰਸਦ ਮੈਂਬਰ ਅਫਜ਼ਲ ਅੰਸਾਰੀ ਨੂੰ ਵੀ ਦੋਸ਼ੀ ਕਰਾਰ ਦਿੱਤਾ ਗਿਆ ਹੈ। ਉਸ ਨੂੰ 4 ਸਾਲ ਦੀ ਕੈਦ ਤੇ ਇਕ ਲੱਖ ਰੁਪਏ ਜੁਰਮਾਨਾ ਕੀਤਾ ਗਿਆ ਹੈ। ਭਾਜਪਾ ਵਿਧਾਇਕ ਕ੍ਰਿਸ਼ਨਾਨੰਦ ਰਾਏ ਦੀ ਹੱਤਿਆ ਦੇ ਮਾਮਲੇ ‘ਚ ਦਰਜ ਹੋਏ ਕੇਸ ਦੇ ਆਧਾਰ ‘ਤੇ ਅਫਜ਼ਲ ਅੰਸਾਰੀ ਖ਼ਿਲਾਫ਼ ਗੈਂਗਸਟਰ ਐਕਟ ਤਹਿਤ ਦਾ ਮਾਮਲਾ ਦਰਜ ਕੀਤਾ ਗਿਆ ਸੀ। 



News Source link

- Advertisement -

More articles

- Advertisement -

Latest article