25.3 C
Patiāla
Sunday, April 28, 2024

ਆਈਪੀਐੱਲ: ਸਨਰਾਈਜ਼ਰਜ਼ ਹੈਦਰਾਬਾਦ ਨੇ ਦਿੱਲੀ ਕੈਪੀਟਲਸ ਨੂੰ ਨੌਂ ਦੌੜਾਂ ਨਾਲ ਹਰਾਇਆ

Must read


ਨਵੀਂ ਦਿੱਲੀ, 29 ਅਪਰੈਲ

ਸਨਰਾਈਜ਼ਰਜ਼ ਹੈਦਰਾਬਾਦ ਨੇ ਇੰਡੀਅਨ ਪ੍ਰੀਮੀਅਰ ਲੀਗ ਟੀ20 ਮੈਚ ਵਿੱਚ ਅੱਜ ਇੱਥੇ ਦਿੱਲੀ ਕੈਪੀਟਲਸ ਨੂੰ ਨੌਂ ਦੌੜਾਂ ਨਾਲ ਹਰਾ ਦਿੱਤਾ। ਸਨਰਾਈਜ਼ਰਜ਼ ਨੇ ਛੇ ਵਿਕਟਾਂ ’ਤੇ 197 ਦੌੜਾਂ ਬਣਾਉਣ ਤੋਂ ਬਾਅਦ ਦਿੱਲੀ ਦੀ ਪਾਰੀ ਨੂੰ ਛੇ ਵਿਕਟਾਂ ਤੇ 188 ਦੌੜਾਂ ’ਤੇ ਹੀ ਸਮੇਟ ਦਿੱਤਾ। ਦਿੱਲੀ ਲਈ ਮਿਸ਼ੇਲ ਮਾਰਸ਼ ਨੇ 63 ਅਤੇ ਫਿਲ ਸਾਲਟ ਨੇ 59 ਦੌੜਾਂ ਦੀ ਪਾਰੀ ਖੇਡੀ। ਸਨਰਾਈਜ਼ਰਜ਼ ਲਈ ਮਯੰਕ ਮਾਰਕੰਡੇ ਨੇ ਚਾਰ ਓਵਰਾਂ ’ਚ 20 ਦੌੜਾਂ ਦੇ ਕੇ ਦੋ ਵਿਕਟਾਂ ਲਈਆਂ। -ਪੀਟੀਆਈ





News Source link

- Advertisement -

More articles

- Advertisement -

Latest article