29.1 C
Patiāla
Sunday, May 5, 2024

ਐੱਚ-1ਬੀ ਵੀਜ਼ਾ ਪ੍ਰਣਾਲੀ ’ਚ ਧੋਖਾਧੜੀ ਵਧੀ, ਕੇਸ ਦਰਜ ਕਰਨ ਦੀ ਤਿਆਰੀ: ਅਮਰੀਕਾ

Must read


ਵਾਸ਼ਿੰਗਟਨ, 29 ਅਪਰੈਲ

ਅਮਰੀਕਾ ਵਿੱਚ ਹਰ ਸਾਲ ਐੱਚ-1ਬੀ ਬਿਨੈਕਾਰਾਂ ਦੀ ਸਫਲਤਾਪੂਰਵਕ ਚੋਣ ਕਰਨ ਲਈ ਤਿਆਰ ਕੀਤੀ ਗਈ ਕੰਪਿਊਟਰਾਈਜ਼ਡ ਪ੍ਰਣਾਲੀ ਦੀ ਦੁਰਵਰਤੋਂ ਕੀਤੀ ਗਈ ਹੈ ਅਤੇ ਧੋਖਾਧੜੀ ਦੀਆਂ ਕੋਸ਼ਿਸ਼ਾਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਸੰਘੀ ਏਜੰਸੀ ਨੇ ਇਹ ਜਾਣਕਾਰੀ ਦਿੱਤੀ। ਐੱਚ-1ਬੀ ਵੀਜ਼ਾ ਅਮਰੀਕੀ ਮਾਲਕਾਂ ਨੂੰ ਕੁਝ ਕਿੱਤਿਆਂ ਵਿੱਚ ਵਿਦੇਸ਼ੀ ਕਾਮਿਆਂ ਨੂੰ ਨੌਕਰੀ ‘ਤੇ ਰੱਖਣ ਦੀ ਇਜਾਜ਼ਤ ਦਿੰਦਾ ਹੈ। ਯੂਐੱਸ ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਸਰਵਿਸਿਜ਼ (ਯੂਐੱਸਸੀਆਈਐੱਸ) ਨੇ ਬਿਆਨ ਵਿੱਚ ਕਿਹਾ ਕਿ ਉਸ ਨੇ ਵਿੱਤੀ ਸਾਲ 2023 ਅਤੇ ਵਿੱਤੀ ਸਾਲ 2024 ਵਿੱਚ ਮਿਲੇ ਸਬੂਤਾਂ ਦੇ ਅਧਾਰ ‘ਤੇ ਵਿਆਪਕ ਧੋਖਾਧੜੀ ਦੀ ਜਾਂਚ ਕੀਤੀ। ਉਹ ਅਪਰਾਧਿਕ ਮੁਕੱਦਮੇ ਦੀ ਕਾਰਵਾਈ ਸ਼ੁਰੂ ਕਰਨ ਦੀ ਤਿਆਰੀ ਵਿੱਚ ਹੈ।





News Source link

- Advertisement -

More articles

- Advertisement -

Latest article