28.7 C
Patiāla
Monday, May 6, 2024

ਅਡਾਨੀ ਮਾਮਲੇ ਦੀ ਜਾਂਚ ਪੂਰੀ ਕਰਨ ਲਈ ਸੇਬੀ ਨੂੰ ਹੋਰ ਦੇਣ ਨਾਲ ਮਾਮਲਾ ਦਬਾਉਣ ਦੀ ਧਾਰਨਾ ਬਣ ਸਕਦੀ ਹੈ: ਕਾਂਗਰਸ

Must read


ਨਵੀਂ ਦਿੱਲੀ, 1 ਮਈ

ਅਡਾਨੀ ਕੇੇਸ ਦੀ ਜਾਂਚ ਪੂਰੀ ਕਰਨ ਲਈ ਸਕਿਓਰਟੀਜ਼ ਐਂਡ ਐਕਸਚੇਂਜ ਬੋਰਡ (ਸੇਬੀ) ਨੂੰ ਛੇ ਮਹੀਨੇ ਦਾ ਹੋਰ ਸਮਾਂ ਦੇਣ ਬਾਰੇ ਕਾਂਗਰਸ ਨੇ ਕਿਹਾ ਕਿ ਜਾਂਚ ਦੀ ਸਮਾਂ ਸੀਮਾ ਵਧਾਉਣ ਨਾਲ ਇਹ ਧਾਰਨਾ ਬਣ ਸਕਦੀ ਹੈ ਕਿ ਇਸ ਮਾਮਲੇ ਨੂੰ ਦਬਾਇਆ ਜਾ ਰਿਹਾ ਹੈ।  ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਇਹ ਵੀ ਕਿਹਾ ਕਿ ਇਸ ਪੂਰੇ ਮਾਮਲੇ ਦੀ ਸਾਂਝੀ ਸੰਸਦੀ ਕਮੇਟੀ ਤੋਂ ਜਾਂਚ ਕਰਵਾਉਣੀ ਜ਼ਰੂਰੀ ਹੈ। -ਪੀਟੀਆਈ



News Source link

- Advertisement -

More articles

- Advertisement -

Latest article