33.5 C
Patiāla
Friday, May 3, 2024

ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਐੱਸਸੀਓ ’ਚ ਸ਼ਾਮਲ ਹੋਣ ਲਈ ਭਾਰਤ ਰਵਾਨਾ

Must read


ਇਸਲਾਮਾਬਾਦ, 4 ਮਈ

ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਅੱਜ ਭਾਰਤ ਲਈ ਰਵਾਨਾ ਹੋ ਗਏ। ਉਹ ਭਾਰਤ ਦੇ ਗੋਆ ਵਿੱਚ ਸ਼ੰਘਾਈ ਸਹਿਯੋਗ ਸੰਗਠਨ (ਐੱਸਸੀਓ) ਦੀ ਮੀਟਿੰਗ ਵਿੱਚ ਸ਼ਾਮਲ ਹੋਣਗੇ।





News Source link

- Advertisement -

More articles

- Advertisement -

Latest article