38.1 C
Patiāla
Sunday, April 28, 2024

ਪ੍ਰਕਾਸ਼ ਸਿੰਘ ਬਾਦਲ ਨਮਿੱਤ ਸ਼ਰਧਾਂਜਲੀ ਸਮਾਗਮ ਅੱਜ, ਸ਼ਾਹ ਸਣੇ ਕਈ ਹਸਤੀਆਂ ਤੇ ਵੱਡੀ ਗਿਣਤੀ ’ਚ ਲੋਕ ਪੁੱਜੇ

Must read


ਚੰਡੀਗੜ੍ਹ, 4 ਮਈ

ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦੀ ਨਮਿੱਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਅੱਜ ਪਿੰਡ ਬਾਦਲ ਵਿੱਚ ਮਾਤਾ ਜਸਵੰਤ ਕੌਰ ਮੈਮੋਰੀਅਲ ਸਕੂਲ ਵਿੱਚ ਹੋ ਰਿਹਾ ਹੈ। ਸਮਾਗਮ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰਾਕੇਸ਼ ਟਿਕੈਤ, ਓਮ ਪ੍ਰਕਾਸ਼ ਚੌਟਾਲਾ ਤੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਸਣੇ ਹੋਰ ਕਈ ਹਸ਼ਤੀਆਂ ਪੁੱਜੀਆਂ ਹੋਈਆਂ ਹਨ।





News Source link

- Advertisement -

More articles

- Advertisement -

Latest article