33.4 C
Patiāla
Saturday, April 27, 2024

ਆਈਪੀਐੱਲ: ਕੋਲਕਾਤਾ ਨਾਈਟਰਾਈਡਰਜ਼ ਨੇ ਸਨਰਾਈਜਰਸ ਹੈਦਰਾਬਾਦ ਨੂੰ 5 ਦੌੜਾਂ ਨਾਲ ਹਰਾਇਆ

Must read


ਹੈਦਰਾਬਾਦ, 4 ਮਈ

ਕੋਲਕਾਤਾ ਨਾਈਟਰਾਈਡਰਜ਼ ਨੇ ਅੱਜ ਇੱਥੇ ਆਈਪੀਐੱਲ ਮੈਚ ਵਿੱਚ ਸਨਰਾਈਜਰਸ ਹੈਦਰਾਬਾਦ ਨੂੰ 5 ਦੌੜਾਂ ਨਾਲ ਹਰਾ ਦਿੱਤਾ। ਕੋਲਕਾਤਾ ਨਾਈਟਰਾਈਡਰਜ਼ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਕਪਤਾਨ ਨਿਤੀਸ਼ ਰਾਣਾ ਦੀਆਂ 42 ਦੌੜਾਂ ਅਤੇ ਰਿੰਕੂ ਸਿੰਘ ਦੀਆਂ 46 ਦੌੜਾਂ ਸਦਕਾ 20 ਓਵਰਾਂ ਵਿੱਚ 9 ਵਿਕਟਾਂ ਗੁਆ ਕੇ 171 ਦੌੜਾਂ ਬਣਾਈਆਂ ਸਨ। ਜਿੱਤ ਲਈ 172 ਦੌੜਾਂ ਦਾ ਟੀਚਾ ਹਾਸਲ ਕਰਨ ਉਤਰੀ ਸਨਰਾਈਜਰਸ ਹੈਦਰਾਬਾਦ ਦੀ ਟੀਮ 20 ਓਵਰਾਂ ਵਿੱਚ 8 ਵਿਕਟਾਂ ਗੁਆ ਕੇ 166 ਦੌੜਾਂ ਹੀ ਬਣਾ ਸਕੀ। 





News Source link

- Advertisement -

More articles

- Advertisement -

Latest article